ਜਿਮਖਾਨਾ ਕਲੱਬ ਦੇ ਸਕੱਤਰ ਹਰਪ੍ਰੀਤ ਸੰਧੂ ਦਾ ਹੋਇਆ ਸਨਮਾਨ

ਜਿਮਖਾਨਾ ਕਲੱਬ ਦੇ ਸਕੱਤਰ ਹਰਪ੍ਰੀਤ ਸੰਧੂ ਦਾ ਹੋਇਆ ਸਨਮਾਨ

ਰਜਿੰਦਰਾ ਜਿਮਖਾਨਾ ਕਲੱਬ ਦੇ ਰਿਕਾਰਡ ਚੌਥੀ ਵਾਰ ਸਕੱਤਰ ਬਣੇ ਹਰਪ੍ਰੀਤ ਸੰਧੂ ਨੂੰ ਕੁਨਾਲ ਅਗਰਵਾਲ, ਸੁਰਿੰਦਰ ਕਾਂਸਲ ਅਤੇ ਹੋਰ ਮੈਂਬਰਾਂ ਵੱਲੋਂ ਫੁੱਲਾਂ ਦਾ ਗੁਲਦਸਤਾ ਦੇਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਲੱਬ ਦੇ ਨਵ ਨਿਯੁਕਤ ਸਕੱਤਰ ਹਰਪ੍ਰੀਤ ਸੰਧੂ ਨੇ ਕਿਹਾ ਕਿ ਉਹਨਾਂ ਦਾ ਸਾਰਾ ਧਿਆਨ ਕਲੱਬ ਦੇ 2900 ਮੈਂਬਰਾਂ ਨੂੰ ਵਧੀਆ ਸਹੂਲਤਾਂ ਦੇਣਾ, ਵਧੀਆ ਖਾਣਾ ਮੁਹਈਆ ਕਰਾਣਾ, ਵਧੀਆ ਮਨੋਰੰਜਨ ਅਤੇ ਖੇਡ ਸਹੂਲਤਾਂ ਪ੍ਰਦਾਨ ਕਰਨਾ ਹੈ ਅਤੇ ਕਲੱਬ ਮੈਂਬਰਾਂ ਦੇ ਬੱਚਿਆਂ ਅਤੇ ਪਰਿਵਾਰਿਕ ਮੈਂਬਰਾਂ ਨੂੰ ਹਰ ਤਰਾਂ ਦੀ ਵਧੀਆ ਸਹੂਲਤ ਪ੍ਰਦਾਨ ਕਰਨਾ ਹੈ । ਜਿਸ ਲਈ ਉਹ ਅਤੇ ਉਹਨਾਂ ਦੀ ਨਵੀਂ ਟੀਮ ਦੇ ਸਾਰੇ ਮੈਂਬਰ ਸਦਾ ਲਈ ਵਚਨਬੱਧ ਹਨ । ਇਸ ਮੌਕੇ ਕਲੱਬ ਦੇ ਜੁਆਇੰਟ ਸਕੱਤਰ ਰੋਹਿਤ ਗੁਪਤਾ ਅਤੇ ਖਜ਼ਾਨਚੀ ਮੋਹਿਤ ਢੋਡੀ ਤੋਂ ਇਲਾਵਾ ਹੋਰ ਵੀ ਮੈਂਬਰ ਮੌਕੇ ਤੇ ਹਾਜ਼ਰ ਸਨ।

ਫੋਟੋ ਗੈਲਰੀ- ਕੁਨਾਲ ਅਗਰਵਾਲ ਸੁਰਿੰਦਰ ਕਾਂਸਲ ਅਤੇ ਹੋਰ ਮੈਂਬਰ ਹਰਪ੍ਰੀਤ ਸੰਧੂ ਨੂੰ ਸਨਮਾਨਿਤ ਕਰਦੇ ਹੋਏ।

More From Author

ਕੱਚਾ ਤੇਲ ਇੱਕ ਵਾਰ ਫਿਰ ਹੋਇਆ ਮਹਿੰਗਾ, ਭਾਰਤੀ ਪੈਟਰੋਲੀਅਮ ਕੰਪਨੀਆਂ ਨੂੰ ਪੈਟਰੋਲ ’ਤੇ 7/ਰੁਪਏ ਅਤੇ ਡੀਜ਼ਲ ’ਤੇ 25 /ਰੁਪਏ ਪ੍ਰਤੀ ਦਾ ਘਾਟਾ/ कच्चा तेल एक बार फिर हुआ महंगा, भारतीय पेट्रोलियम कंपनियों को पेट्रोल पर 7/ रुपये और डीजल पर 25/ रुपये प्रति लीटर का घाटा

ਸਵਰਗੀ ਆਈ.ਏ.ਐਸ. ਅਧਿਕਾਰੀ ਐਸ.ਕੇ. ਸਿਨਹਾ ਵੱਲੋਂ ਖਿੱਚੀਆਂ ਫੋਟੋਆਂ ਦੀ ਦੋ ਦਿਨਾਂ ਪ੍ਰਦਰਸ਼ਨੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ / स्वर्गीय आईएएस अधिकारी एस.के. सिन्हा द्वारा खींची गई तस्वीरों की दो दिवसीय प्रदर्शनी पंजाबी यूनिवर्सिटी पटियाला में

ਮਨਰੇਗਾ ਮਜ਼ਦੂਰਾਂ ਵੱਲੋਂ ਲਾਮਬੰਦੀ ਸ਼ੁਰੂ ਜੀ ਰਾਮ ਜੀ ਕਾਨੂੰਨ ਖਿਲਾਫ ਰੋਸ ਵਧਦਾ ਹੋਇਆ

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਹੈਰੀਟੇਜ ਫੈਸਟੀਵਲ ਦੇ ਸਮਾਗਮਾਂ ਲਈ ਨੋਡਲ ਅਫ਼ਸਰ ਤਾਇਨਾਤ

Leave a Reply

Your email address will not be published. Required fields are marked *

Recent Posts