Breaking News :- ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ

Breaking News :- ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ

(ਪਟਿਆਲ਼ਾ 2 ਫਰਵਰੀ -Sandeep Kaur Sahiba News Room ) ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਸੁਪਰੀਮ ਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਹੈ। ਇੱਥੇ ਜ਼ਿਕਰਯੋਗ ਹੈ, ਕਿ ਪੰਜਾਬ ਵਿਜੀਲੈਂਸ ਨੇ ਬਿਕਰਮ ਸਿੰਘ ਮਜੀਠੀਆ ਖਿਲਾਫ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ। ਵਿਜੀਲੈਂਸ ਨੇ ਬਿਕਰਮ ਮਜੀਠੀਆ ਨੂੰ 25 ਜੂਨ ਨੂੰ ਗ੍ਰਿਫਤਾਰ ਕੀਤਾ ਸੀ। ਇਸ ਤੋਂ ਪਹਿਲਾਂ ਦਸੰਬਰ 2025 ਵਿਚ ਹਾਈਕੋਰਟ ਨੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਖਾਰਿਜ ਕਰ ਦਿੱਤੀ ਸੀ। ਮਜੀਠੀਆ 25 ਜੂਨ ਤੋਂ ਨਾਭਾ ਜੇਲ੍ਹ ਵਿਚ ਬੰਦ ਹਨ।

More From Author

ਕੱਚਾ ਤੇਲ ਇੱਕ ਵਾਰ ਫਿਰ ਹੋਇਆ ਮਹਿੰਗਾ, ਭਾਰਤੀ ਪੈਟਰੋਲੀਅਮ ਕੰਪਨੀਆਂ ਨੂੰ ਪੈਟਰੋਲ ’ਤੇ 7/ਰੁਪਏ ਅਤੇ ਡੀਜ਼ਲ ’ਤੇ 25 /ਰੁਪਏ ਪ੍ਰਤੀ ਦਾ ਘਾਟਾ/ कच्चा तेल एक बार फिर हुआ महंगा, भारतीय पेट्रोलियम कंपनियों को पेट्रोल पर 7/ रुपये और डीजल पर 25/ रुपये प्रति लीटर का घाटा

ਸਵਰਗੀ ਆਈ.ਏ.ਐਸ. ਅਧਿਕਾਰੀ ਐਸ.ਕੇ. ਸਿਨਹਾ ਵੱਲੋਂ ਖਿੱਚੀਆਂ ਫੋਟੋਆਂ ਦੀ ਦੋ ਦਿਨਾਂ ਪ੍ਰਦਰਸ਼ਨੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ / स्वर्गीय आईएएस अधिकारी एस.के. सिन्हा द्वारा खींची गई तस्वीरों की दो दिवसीय प्रदर्शनी पंजाबी यूनिवर्सिटी पटियाला में

Breaking news….Pakistan withdrew to play opposite India in cricket word cup

Breaking News… ਸੋਨੇ ਅਤੇ ਚਾਂਦੀ ਦੇ ਰੇਟਾਂ ਵਿੱਚ ਲਗਾਤਾਰ ਤੀਜੇ ਦਿਨ ਗਿਰਾਵਟ

Leave a Reply

Your email address will not be published. Required fields are marked *

Recent Posts