Breaking News….. ਭਾਜਪਾ ਦੇ ਉਪ ਪ੍ਰਧਾਨ ਅਰਵਿੰਦ ਖੰਨਾ ਅਕਾਲੀ ਦਲ ਵਿੱਚ ਹੋਏ ਸ਼ਾਮਿਲ

Breaking News….. ਭਾਜਪਾ ਦੇ ਉਪ ਪ੍ਰਧਾਨ ਅਰਵਿੰਦ ਖੰਨਾ ਅਕਾਲੀ ਦਲ ਵਿੱਚ ਹੋਏ ਸ਼ਾਮਿਲ

(ਪਟਿਆਲਾ 15 ਫਰਵਰੀ – ਜਸਵਿੰਦਰ ਜੁਲਕਾ ਨਿਊਜ਼ ਰੂਮ ਬਿਊਰੋ) ਭਾਰਤੀ ਜਨਤਾ ਪਾਰਟੀ ਨੂੰ ਸਿਆਸੀ ਤੌਰ ਤੇ ਝਟਕਾ ਦਿੰਦੇ ਹੋਏ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਗਰੂਰ ਤੋ ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਮੌਜੂਦਾ ਸਮੇਂ ਵਿੱਚ ਭਾਜਪਾ ਦੇ ਉਪ ਪ੍ਰਧਾਨ ਅਰਵਿੰਦ ਖੰਨਾ ਨੂੰ ਅਕਾਲੀ ਦਲ ‘ਚ ਸ਼ਾਮਿਲ ਕਰਵਾਇਆ ਹੈ। ਜਿਵੇਂ ਜਿਵੇਂ ਚੋਣਾਂ ਦਾ ਸਮੇਂ ਨਜ਼ਦੀਕ ਆਂਦਾ ਜਾ ਰਿਹਾ ਹੈ। ਉਵੇਂ ਹੀ ਸਿਆਸੀ ਆਗੂਆਂ ਵੱਲੋਂ ਆਪਣੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਪਾਰਟੀਆਂ ਦੀ ਰਦੋਂ ਬਦਲ ਦਾ ਦੋਰ ਸ਼ੁਰੂ ਹੋ ਗਿਆ ਹੈ। ਇੱਥੇ ਇਹ ਵੀ ਦੱਸਣ ਯੋਗ ਹੈ। ਕਿ ਅਰਵਿੰਦ ਖੰਨਾ ਨੂੰ ਕੈਪਟਨ ਅਮਰਿੰਦਰ ਸਿੰਘ ਪਰਿਵਾਰ ਦਾ ਅਤਿ ਨਜਦੀਕੀ ਆਗੂ ਮੰਨਿਆ ਜਾਂਦਾ ਹੈ ਅਤੇ ਉਹਨਾਂ ਦੇ ਭਾਜਪਾ ਨੂੰ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਨਾਲ ਸਿਆਸੀ ਹਲਕਿਆਂ ਵਿੱਚ ਕਾਫੀ ਹਲਚਲ ਪਾਈ ਜਾ ਰਹੀ ਹੈ।

More From Author

ਪਟਿਆਲਾ ਹੈਰੀਟੇਜ ਫੈਸਟੀਵਲ 16 ਫਰਵਰੀ ਦੀ ਸ਼ਾਮ ਹੋਵੇਗੀ ਹਰਪਾਲ ਟਿਵਾਣਾ ਕਲਾ ਕੇਂਦਰ ਵਿਖੇ ਨਾਟਕ 1675 ਦੀ ਪੇਸ਼ਕਾਰੀ – ਨਮਨ ਮਾਰਕੰਨ

Pressure, Passion & Pride: India Outclass Pakistan in T20 Clash, WC T20’ 2026: A Day of Triple Celebration

Leave a Reply

Your email address will not be published. Required fields are marked *