Breaking News…. ਕੈਨੇਡਾ ਵਿਖੇ ਸੋਸ਼ਲ ਮੀਡੀਆ ਇੰਫਲੂਐਂਸਰ ਨੈਨਸੀ ਗਰੇਵਾਲ ਦੀ ਚਾਕੂ ਮਾਰ ਕੇ ਹੱਤਿਆ..!

Breaking News…. ਕੈਨੇਡਾ ਵਿਖੇ ਸੋਸ਼ਲ ਮੀਡੀਆ ਇੰਫਲੂਐਂਸਰ ਨੈਨਸੀ ਗਰੇਵਾਲ ਦੀ ਚਾਕੂ ਮਾਰ ਕੇ ਹੱਤਿਆ..!

( ਕੈਨੇਡਾ 5 ਮਾਰਚ ਜਸਵਿੰਦਰ ਜੁਲਕਾ ਨਿਊਜ ਰੂਮ ਬਿਊਰੋ ) ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਦੇ ਲਾਸਾਲੇ ਪੁਲਿਸ ਨੇ ਦੱਸਿਆ ਕਿ ਵਿੰਡਸਰ ਸ਼ਹਿਰ ਵਿੱਚ ਰਹਿ ਸੋਸ਼ਲ ਮੀਡੀਆ ਇੰਫਲੂਐਂਸਰ ਨੈਨਸੀ ਗਰੇਵਾਲ ਦੀ ਕਿਸੇ ਅਣਜਾਣ ਵਿਅਕਤੀ ਨੇ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਸੂਤਰਾਂ ਦੇ ਹਵਾਲੇ ਤੋਂ ਦੱਸਿਆ ਜਾ ਰਿਹਾ ਹੈ ਕਿ… ਲਾਸਾਲੇ ਪੁਲਿਸ ਨੇ ਬੁੱਧਵਾਰ ਸ਼ਾਮ ਨੂੰ ਦੱਸਿਆ ਕਿ ਉਨ੍ਹਾਂ ਦੇ ਕਸਬੇ ਵਿੱਚ ਇੱਕ ਔਰਤ ਦੀ ਹਾਲ ਹੀ ਵਿੱਚ ਹੋਈ ਹੱਤਿਆ ਦੀ ਖਬਰ ਮਿਲਣ ਤੋਂ ਬਾਅਦ ਜਾਂਚ ਕਰਨ ਲਈ ਪਹੁੰਚੀ ਪੁਲਿਸ ਨੇ ਦੱਸਿਆ ਕਿ ਚਾਕੂ ਮਾਰ ਕੇ ਹੱਤਿਆ ਕੀਤੀ ਗਈ ਹੈ। ਔਰਤ ਦੀ ਪਛਾਣ ਵਿੰਡਸਰ ਦੀ ਰਹਿਣ ਵਾਲੀ 45 ਸਾਲਾ ਨੈਨਸੀ ਗਰੇਵਾਲ ਵਜੋਂ ਕੀਤੀ।

ਲਾਸਾਲੇ ਪੁਲਿਸ ਨੇ ਕਿਹਾ ਕਿ ਉਨ੍ਹਾਂ ਦੀ ਸਮੁੱਚੀ ਟੀਮ ਨੈਨਸੀ ਗਰੇਵਾਲ ਦੇ ਪਰਿਵਾਰ ਅਤੇ ਦੋਸਤਾਂ ਪ੍ਰਤੀ ਅਸੀਂ ਆਪਣੀ ਡੂੰਘੀ ਹਮਦਰਦੀ ਪੇਸ਼ ਕਰਦੇ ਹਨ।

More From Author

ਪਟਿਆਲਾ ਵਿਖੇ ਹੋਣ ਜਾ ਰਹੀ ਸੀਬੀਐਸਈ ਨੈਸ਼ਨਲ ਅਥਲੈਟਿਕਸ ਮੀਟ ਨਾਲ ਪੰਜਾਬ ਖੇਡਾਂ ਵਿੱਚ ਜੁੜੇਗਾ ਇੱਕ ਨਵਾਂ ਇਤਿਹਾਸਿਕ ਪੰਨ / पटियाला में होने जा रही सीबीएसई नेशनल एथलेटिक्स मीट से पंजाब के खेल इतिहास में जुड़ेगा नया ऐतिहासिक अध्याय

ਮੀਡੀਆ ਲੋਕਤੰਤਰ ਦਾ ਮਜ਼ਬੂਤ ਥੰਮ੍ਹ, ਲੋਕਾਂ ਦੀ ਆਵਾਜ਼ ਨੂੰ ਸਰਕਾਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ – ਸੀ.ਐਮ.ਡੀ. ਗੁਰਕਿਰਤ ਕਿਰਪਾਲ ਸਿੰਘ / मीडिया लोकतंत्र का मजबूत स्तंभ, लोगों की आवाज को सरकार तक पहुंचाने में अहम भूमिका: सी.एम.डी. गुरकीरत कृपाल सिंह

Rivalry Reignited India vs England – T20 World Cup 2026 Semi-Final

Breaking News….नीतीश कुमार ने दिया मुख्य मंत्री बिहार पद से इस्तीफा* राज्य सभा के लिए नामांकन भरा. कौन होगा नया मुख्य मंत्री ?

Leave a Reply

Your email address will not be published. Required fields are marked *

Recent Posts